ਅਮਰੀਕਾ ‘ਚ ਮੁੜ ਹਿੰਦੂ ਮੰਦਰ ‘ਤੇ ਹਮਲਾ, ਖਾਲਿਸਤਾਨੀਆਂ ਨੇ 14 ਦਿਨਾਂ ‘ਚ ਦੂਜੀ ਵਾਰ ਬਣਾਇਆ ਨਿਸ਼ਾਨਾ..

ਅਮਰੀਕਾ ‘ਚ ਮੁੜ ਹਿੰਦੂ ਮੰਦਰ ‘ਤੇ ਹਮਲਾ, ਖਾਲਿਸਤਾਨੀਆਂ ਨੇ 14 ਦਿਨਾਂ ‘ਚ ਦੂਜੀ ਵਾਰ ਬਣਾਇਆ ਨਿਸ਼ਾਨਾ..

US Hindu Temple Attacked

US Hindu Temple Attacked: ਅਮਰੀਕਾ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ ਹਿੰਦੂ ਮੰਦਰ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹਨ। ਖਾਲਿਸਤਾਨੀਆਂ ਨੇ 14 ਦਿਨਾਂ ਵਿੱਚ ਦੂਜੀ ਵਾਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾ ਕੇ ਭਾਰਤ ਵਿਰੋਧੀ ਨਾਅਰੇ ਲਿਖੇ ਹਨ।

ਸਵਾਮੀਨਾਰਾਇਣ ਮੰਦਰ ‘ਤੇ ਹਮਲੇ ਦੇ ਦੋ ਹਫਤੇ ਬਾਅਦ ਹੀ ਹੇਵਰਡ ਸਥਿਤ ਵਿਜੇ ਸ਼ੇਰਾਵਲੀ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸੇ ਇਲਾਕੇ ਦੇ ਸ਼ਿਵ ਦੁਰਗਾ ਮੰਦਰ ਵਿੱਚ ਵੀ ਚੋਰੀ ਦੀ ਵਾਰਦਾਤ ਹੋਈ ਸੀ।

ਹਿੰਦੂ-ਅਮਰੀਕਨ ਫਾਊਂਡੇਸ਼ਨ ਨੇ ਚਿਤਾਵਨੀ ਦਿੱਤੀ ਹੈ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਿੰਦੂ-ਅਮਰੀਕਨ ਫਾਊਂਡੇਸ਼ਨ ਨੇ ਕਿਹਾ ਕਿ ਅਸੀਂ ਇਕ ਵਾਰ ਫਿਰ ਸਾਰੇ ਮੰਦਰ ਮੁਖੀਆਂ ਨੂੰ ਸੁਰੱਖਿਆ ਮਾਪਦੰਡ ਅਪਣਾਉਣ ਦੀ ਸਲਾਹ ਦਿੰਦੇ ਹਾਂ। ਮੰਦਰਾਂ ਵਿੱਚ ਸੁਰੱਖਿਆ ਕੈਮਰੇ ਅਤੇ ਅਲਾਰਮ ਸਿਸਟਮ ਲਗਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ।

READ ALSO:ਤਾਨਾਸ਼ਾਹ ਕਿਮ ਜੋਂਗ ਉਨ ਨੇ ਤੜਕਸਾਰ ਮਚਾਈ ਹਲਚਲ, ਦੱਖਣੀ ਕੋਰੀਆ ‘ਤੇ 200 ਤੋਂ ਵੱਧ ਦਾਗੇ ਗੋਲੇ

US Hindu Temple Attacked

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ