US to announce tariffs on India

ਅਮਰੀਕਾ ਵੱਲੋਂ ਭਾਰਤ ਸਮੇਤ ਹੋਰ ਮੁਲਕਾਂ ’ਤੇ ਟੈਕਸਾਂ ਦਾ ਅੱਜ ਹੋਵੇਗਾ ਐਲਾਨ

ਨਿਊਜ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅੱਜ ਭਾਰਤ ਸਮੇਤ ਹੋਰ ਮੁਲਕਾਂ ’ਤੇ ਜਵਾਬੀ ਟੈਕਸ ਲਾਏ ਜਾਣ ਦਾ ਐਲਾਨ ਕੀਤਾ ਜਾਵੇਗਾ। ਪਿਛਲੇ ਮਹੀਨੇ ਦੇ ਸ਼ੁਰੂ ’ਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਸੀ ਕਿ ਮੌਜੂਦਾ ਟੈਕਸ ‘ਆਰਜ਼ੀ’ ਅਤੇ ‘ਥੋੜ੍ਹੇ’ ਹਨ ਪਰ ਜਵਾਬੀ...
World News  National  Breaking News 
Read More...

Advertisement