ਅੰਮ੍ਰਿਤਪਾਲ ਸਾਹਮਣੇ ਵਿਰਸਾ ਸਿੰਘ ਵਲਟੋਹਾ ਨੇ ਰੱਖੀ ਸ਼ਰਤ……

Valtoha placed the condition.

Valtoha placed the condition.
ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਖੁੱਲ੍ਹਾ ਚੈਲੰਜ ਕੀਤਾ ਹੈ। ਵਲਟੋਹਾ ਨੇ ਕਿਹਾ ਕਿ ਭਾਵੇਂ ਅੰਮ੍ਰਿਤਪਾਲ ਦੀ ਟੀਮ ਦਾ ਕੋਈ ਵੀ ਮੈਂਬਰ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰ ਸਕਦਾ ਹੈ। ਉਨ੍ਹਾਂ ਸ਼ਰਤ ਰੱਖੀ ਕਿ ਜੋ ਵੀ ਬਹਿਸ ’ਚ ਹਾਰ ਜਾਵੇਗਾ ਉਸਨੂੰ ਮੈਦਾਨ ਛੱਡਣਾ ਪਵੇਗਾ, ਭਾਵ ਲੋਕ ਸਭਾ ਚੋਣ ’ਚ ਆਪਣੀ ਉਮੀਦਵਾਰੀ ਵਾਪਸ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾ ਦੀ ਹਮਾਇਤ ਕਰਨ ਦਾ ਵਾਅਦਾ ਕੀਤਾ ਸੀ।Valtoha placed the condition.

also read :- ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਕਾਤਲ ਕੌਣ ?

ਪਰ ਬਾਅਦ ’ਚ ਮਾਤਾ ਬਲਵਿੰਦਰ ਕੌਰ ਨੇ ਭਾਈ ਅੰਮ੍ਰਿਤਪਾਲ ਦੇ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇੱਥੇ ਦੱਸਣਾ ਬਣਦਾ ਹੈ ਕਿ ਭਾਵੇਂ ਭਾਈ ਅੰਮ੍ਰਿਤਪਾਲ ’ਤੇ NSA ਲੱਗੇ ਹੋਣ ਕਾਰਨ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਪਰ ਉਨ੍ਹਾਂ ਜੇਲ੍ਹ ’ਚੋਂ ਹੀ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।Valtoha placed the condition.

[wpadcenter_ad id='4448' align='none']