VIDHAN SABHA HOUSE PAPERLESS

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, 26 ਜੂਨ: VIDHAN SABHA HOUSE PAPERLESS ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ […]
Punjab 
Read More...

Advertisement