ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਪਿੰਡਾਂ ਵਾਲੇ ਹੋ ਜਾਣ Alert (ਵੀਡੀਓ)

Villagers should be alert

 Villagers should be alert

ਭਾਖੜਾ ਡੈਮ ‘ਚ ਕਿਸੇ ਵੇਲੇ ਵੀ ਪਾਣੀ ਵੱਧ ਆ ਸਕਦਾ ਹੈ ਅਤੇ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਬਿਆਸ ਮੈਨਜਮੈਂਟ ਬੋਰਡ (BBMB) ਵਲੋਂ ਇਸ ਦੀ ਤਿਆਰੀ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਨਜ਼ਦੀਕ ਵਸੇ ਪਿੰਡਾਂ ‘ਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸਨ ਨੂੰ ਆਖ ਦਿੱਤਾ ਗਿਆ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਚ ਨਾ ਆਉਣ ਅਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।Villagers should be alert

ਇਸ ਸਬੰਧੀ ਇਕ ਚਿੱਠੀ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ. ਬੀ. ਐੱਮ. ਬੀ. ਵਲੋਂ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 13 ਜੂਨ ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਪਾਣੀ ਟਰਬਾਈਨਾਂ ਰਾਹੀਂ ਛੱਡਿਆ ਜਾਵੇਗਾ ਅਤੇ ਨੰਗਲ ਡੈਮ ਤੋਂ ਸਿਰਫ 4500 ਕਿਊਸਿਕ ਪਾਣੀ ਸਤਲੁਜ ਦਰਿਆ ‘ਚ ਛੱਡਿਆ ਜਾਵੇਗਾ।

also read :- ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਅਧਿਕਾਰੀਆਂ ਨੇ ਲੋਕਾਂ ਅਪੀਲ ਕੀਤੀ ਹੈ ਕੇ ਉਹ ਛੱਡੇ ਜਾਣ ਵਾਲੇ ਪਾਣੀ ਕਾਰਨ ਭੈਭੀਤ ਨਾ ਹੋ, ਅਫਵਾਹਾਂ ਤੋਂ ਬਚਣ। ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੱਤਰ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀਬੀਐੱਮਬੀ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਹੈ।Villagers should be alert

[wpadcenter_ad id='4448' align='none']