ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ  ਰਹਿਣਗੇ ਬੰਦ

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ  ਰਹਿਣਗੇ ਬੰਦ

ਚੰਡੀਗੜ੍ਹ, ਜੁਲਾਈ 24 ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ […]


ਚੰਡੀਗੜ੍ਹ, ਜੁਲਾਈ 24

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ