Warning to Haryana Police
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 31 ਮਾਰਚ ਨੂੰ ਹਰਿਆਣਾ ਦੇ ਅੰਬਾਲਾ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਸ਼ਰਧਾਂਜਲੀ ਸਭਾ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅੰਬਾਲਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਸੀ।
ਅੰਬਾਲਾ ਸੀਆਈਏ ਨੇ ਪੇਸ਼ੀ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ। ਇਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ‘ਚ ਨਵਦੀਪ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਵਦੀਪ ਨੂੰ 2 ਦਿਨ ਦੇ ਰਿਮਾਂਡ ‘ਤੇ ਸੀ.ਆਈ.ਏ.-1 ਦੇ ਹਵਾਲੇ ਕਰ ਦਿੱਤਾ ਹੈ।
ਦੂਜੇ ਪਾਸੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ। 50 ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਨੋਟਿਸ ਚਿਪਕਾਏ ਗਏ ਹਨ। ਹਰਿਆਣਾ ਪੁਲਿਸ ਨੇ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਨੂੰ ਪੰਜਾਬ ਸਰਹੱਦ ‘ਤੇ ਮੁਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 31 ਮਾਰਚ ਨੂੰ ਹਰਿਆਣਾ ਦੇ ਅੰਬਾਲਾ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਸ਼ਰਧਾਂਜਲੀ ਸਭਾ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅੰਬਾਲਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਸੀ।Warning to Haryana Police
also read ;- ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ
ਅੰਬਾਲਾ ਸੀਆਈਏ ਨੇ ਪੇਸ਼ੀ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ। ਇਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ‘ਚ ਨਵਦੀਪ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਵਦੀਪ ਨੂੰ 2 ਦਿਨ ਦੇ ਰਿਮਾਂਡ ‘ਤੇ ਸੀ.ਆਈ.ਏ.-1 ਦੇ ਹਵਾਲੇ ਕਰ ਦਿੱਤਾ ਹੈ।
ਦੂਜੇ ਪਾਸੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ। 50 ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਨੋਟਿਸ ਚਿਪਕਾਏ ਗਏ ਹਨ। ਹਰਿਆਣਾ ਪੁਲਿਸ ਨੇ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਨੂੰ ਪੰਜਾਬ ਸਰਹੱਦ ‘ਤੇ ਮੁਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ।Warning to Haryana Police