wheat

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ […]
Punjab  Breaking News 
Read More...

ਕਣਕ ਦੀ ਤਸੱਲੀਬਖਸ਼ ਖਰੀਦ ਉਪਰੰਤ ਚੋਣਵੇਂ ਜ਼ਿਲ੍ਹਿਆਂ ਦੀਆਂ 169 ਆਰਜ਼ੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ

• ਸਾਰੇ ਜ਼ਿਲ੍ਹਿਆਂ ਦੀਆਂ ਹੋਰਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਹੀ ਰਹੇਗੀ ਜਾਰੀ ਚੰਡੀਗੜ੍ਹ, 2 ਮਈ:CLOSURE OF PROCUREMENT OF WHEAT ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਅਤੇ ਮੰਡੀਆਂ ਵਿੱਚ ਕਣਕ ਦੀ ਬੇਲੋੜੀ ਭਰਮਾਰ ਨਾ ਹੋਣ ਦੇਣ ਦੇ ਨਾਲ-ਨਾਲ ਐਫ.ਸੀ.ਆਈ. ਨੂੰ ਕਣਕ ਦੀ ਵੱਧ ਤੋਂ ਵੱਧ ਸਿੱਧੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ, […]
Punjab 
Read More...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ ਚੰਡੀਗੜ੍ਹ, 14 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ […]
Punjab  Breaking News 
Read More...

ਖਾਨਪੁਰ ਦਾਣਾ ਮੰਡੀ ਚ ਵਿਧਾਇਕ ਸੰਗੋਵਾਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Start buying wheat ਡੇਹਲੋਂ 13 ਅਪ੍ਰੈਲ ( ਦਾਰਾ ਘਵੱਦੀ) ਅੱਜ ਨੇੜਲੇ ਪਿੰਡ ਖਾਨਪੁਰ ਜ਼ਿਲਾ ਲੁਧਿਆਣਾ ਵਿਖੇ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਕਣਕ ਤੇ ਕੱਟ ਲਗਾਇਆ ਗਿਆ ਹੈ। ਉਹ […]
Punjab  Breaking News 
Read More...

ਪਹਿਲੀ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਜੇ ਸੂਬਿਆਂ ਨੂੰ ਹੋਵੇਗੀ ਕਣਕ ਦੀ ਸਿੱਧੀ ਡਲਿਵਰੀ

ਔਖੀ ਘੜੀ ’ਚ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਆਈ ਮੁੜ ਯਾਦ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਕਣਕ ਦੀ ਥੁੜ੍ਹ ਦਾ ਖਦਸ਼ਾ ਹੈ।  ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ। The country is facing a food crisis ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ […]
Punjab  National  Breaking News  Agriculture 
Read More...

ਪੰਜਾਬ ਸਣੇ ਕਈ ਸੂਬਿਆਂ ਵਿਚ ਅੱਜ ਵੀ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ

Strong winds in Punjab ਦੂਜੇ ਪਾਸੇ ਕੱਲ੍ਹ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਕੁਝ ਥਾਵਾਂ ਉਤੇ ਕਣਕ ਦੀ ਫ਼ਸਲ ਵਿੱਛ ਗਈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਛਿੱਟੇ ਪੈਣ ਦੀ ਵੀ ਖ਼ਬਰ ਹੈ। ਮੌਸਮ ਵਿਭਾਗ ਨੇ ਦਿੱਲੀ ਸਮੇਤ ਕਈ ਸੂਬਿਆਂ ਵਿਚ ਮੀਂਹ ਪੈਣ (Delhi Rainfall Alert) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ, ਦੱਖਣੀ […]
Punjab  Breaking News  Agriculture 
Read More...

Advertisement