ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ ਜਾਵੇਗੀ। ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਮਿਲ ਗਈ ਹੈ।Will meet wife Kirandeep Kaur
ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਜਾਣਗੇ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਰੱਖਿਆ ਗਿਆ ਹੈ। ਉਸ ਨੂੰ ਬੀਤੇ ਦਿਨੀਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।Will meet wife Kirandeep Kaur
also read :- ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ
ਅੰਮ੍ਰਿਤਪਾਲ ਤੋਂ ਇਲਾਵਾ ਉਸ ਦੇ ਕੁਝ ਸਾਥੀਆਂ ਨੂੰ ਵੀ ਇਸੇ ਜੇਲ਼੍ਹ ਵਿਚ ਡੱਕਿਆ ਗਿਆ ਹਨ।Will meet wife Kirandeep Kaur