OMG ! ਤੇਜ਼ ਹਵਾਵਾਂ , ਭਾਰੀ ਬਰਫ਼ਬਾਰੀ....ਲੈਂਡਿੰਗ ਸਮੇਂ ਪ/ਲਟ ਗਿਆ ਜਹਾਜ਼
By Nirpakh News
On
ਟੋਰਾਂਟੋ, ਕੈਨੇਡਾ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਨ।
ਦੇਖੋ ਵੀਡੀਓ ....