ਪੰਜਾਬ ਸਰਕਾਰ ਦਾ ਘਰ ਬੈਠੇ ਲੋਕਾਂ ਲਈ ਵੱਡਾ ਫੈਸਲਾ ,ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ

Date:

Yogashalas will startਪੰਜਾਬ ਦੇ ਵਿਚ ਹੁਣ ਜਲਦ ਹੀ ਯੋਗਸ਼ਾਲਾਵਾਂ ਸ਼ੁਰੁ ਹੋਣ ਜਾ ਰਹੀਆਂ ਨੇ ਜੀ ਹਾਂ ਪੰਜਾਬ ਸਰਕਾਰ ਪੰਜਾਬ ਦੇ ਯੋਗਸ਼ਾਲਾ ਖੋਲ੍ਹਣ ਜਾ ਰਹੀ ਹੈ CM ਦੀ ਯੋਗਸ਼ਾਲਾ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਇਨਾ ਯੋਗਸ਼ਾਲਾਂਵਾਂ ਦੇ ਵਿਚ ਆਮ ਲੋਕਾਂ ਨੂੰ ਮੁਫ਼ਤ ਦੇ ਵਿੱਚ ਯੋਗ ਸਿਖਾਏ ਜਾਣਗੇ ….
ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ ਯੋਗਸ਼ਾਲਾਵਾਂ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ‘ਸੀ. ਐੱਮ. ਦੀ ਯੋਗਸ਼ਾਲਾ’ ਨਾਂ ਦੇ ਨਾਲ ਸੂਬੇ ਵਿਚ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਹੋਵੇਗੀ। ਸੀ. ਐੱਮ. ਦੀ ਯੋਗਸ਼ਾਲਾ ਵਿਚ ਮੁਫ਼ਤ ਵਿਚ ਯੋਗ ਸਿੱਖਿਆ ਦਿੱਤੀ ਜਾਵੇਗੀ। ਸਰਟੀਫਾਈਡ ਯੋਗਾ ਇੰਸਟ੍ਰਕਟਰ ਪੰਜਾਬ ਵਿੱਚ ਘਰ-ਘਰ ਤੱਕ ਪਹੁੰਚੇਗੀ ਯੋਗ ਦੀ ਸਿੱਖਿਆ। ਉਥੇ ਹੀ ਇਸ ਸਬੰਧੀ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ LG ਨੂੰ ਕਹਿ ਕੇ ਦਿੱਲੀ ਵਿੱਚ ਮੁਫ਼ਤ ਯੋਗਾ ਕਲਾਸਾਂ ਬੰਦ ਕਰਨ ਦੇ ਆਦੇਸ਼ ਦਿੱਤੇ ਤਾਂ ਅਸੀਂ ਪੰਜਾਬ ਵਿੱਚ ਸ਼ੁਰੂ ਦਿੱਤੀ। ਦਿੱਲੀ ਵਿਚ ਯੋਗਾ ਦੀਆਂ ਮੁਫ਼ਤ ਕਲਾਸਾਂ ਵਿੱਚ ਰੋਜ਼ਾਨਾ 17,000 ਲੋਕ ਯੋਗਾ ਕਰਦੇ ਸਨ। ਉਨ੍ਹਾਂ ਦਾ ਯੋਗਾ ਬੰਦ ਹੋ ਗਿਆ। ਇਸ ਨਾਲ ਕਿਸ ਦਾ ਫਾਇਦਾ ਹੋਇਆ? ਕੰਮ ਰੋਕਣ ਵਾਲੇ ਨਾਲੋਂ ਕੰਮ ਕਰਨ ਵਾਲਾ ਸਭ ਤੋਂ ਵੱਡਾ ਹੁੰਦਾ ਹੈ।Yogashalas will start

ਦਸ ਦਈਏ ਕੇ ਯੋਗ ਦੀ ਪੂਰੀ ਦੁਨੀਆ ਦੇ ਵਿਚ ਬਹੁਤ ਮਹੱਤਤਾ ਹੈ ਹਰ ਕਿਸੇ ਨ ਯੋਗ ਕਰਨਾ ਬਹੁਤ ਚੰਗਾ ਲੱਗਦਾ ਹੈ ਇਸਦੇ ਨਾਲ ਹੀ ਨਾਲ ਵਰਡ ਇੰਟਰਨੈਸ਼ਨਲ ਯੋਗ ਡੇ ਵੀ ਵਿਸ਼ਵ ਭਰ ਦੇ ਵਿਚ ਬਹੁਤ ਹੀ ਖਾਸ ਤਰੀਕੇ ਨਾਲ ਮਨਾਇਆ ਜਾਂਦਾ ਹੈ

ALSO READ : ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਓਥੇ ਹੀ ਹੁਣ ਪੰਜਾਬ ਦੇ ਲੋਕਾਂ ਲਈ ਇਕ ਬਹੁਤ ਹੀ ਖਾਸ ਮੌਕਾ ਹੈ ਘਰੇ ਬੈਠ ਕੇ ਯੋਗ ਸਿੱਖਣ ਦਾ !Yogashalas will start

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...