ਜਿਹੜੇ ਕਹਿੰਦੇ ਪੰਜਾਬ ਦੇ ਨੌਜਵਾਨ ਨਸ਼ੇੜੀ ਉਹ ਵੇਖਣ ਆਹ ਖਬਰ ਨੌਜਵਾਨਾਂ ਨੇ ਲਾਇਆ ਖੂਨਦਾਨ ਕੈਂਪ, ਲੋਕਾਂ ਨੇ ਵੀ ਕੀਤੀ ਰੱਜ ਕੇ ਸ਼ਲਾਘਾ

youth organized a blood donation camp

ਜਿਹੜੇ ਕਹਿੰਦੇ ਪੰਜਾਬ ਦੇ ਨੌਜਵਾਨ ਨਸ਼ੇੜੀ ਉਹ ਵੇਖਣ ਆਹ ਖਬਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਮਾਰਕੀਟ ਵਿੱਖੇ ਨੌਜਵਾਨਾਂ ਨੇ ਲਾਇਆ ਕੈਂਪ

ਸਮਾਜ ਸੇਵੀ ਸੰਸਥਾਵਾਂ ਨੇ ਵੀ ਪਾਇਆ ਆਪਣਾ ਯੋਗਦਾਨ

The youth organized a blood donation camp ਅੱਜ ਦੀ ਨੌਜਵਾਨ ਪੀੜੀ ਜਿੱਥੇ ਨਸ਼ੇ ਵਰਗੇ ਦਲਦਲ ਵਿੱਚ ਫਸਦੀ ਜਾ ਰਹੀ ਹੈ ਉਥੇ ਹੀ ਬਹੁਤ ਸਾਰੇ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਲੋਕ ਭਲਾਈ ਦੇ ਕੰਮਾਂ ਵਾਸਤੇ ਪ੍ਰੇਰਿਤ ਕਰ ਰਹੀਆਂ ਹਨ,ਇਸੇ ਲੜੀ ਤਹਿਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਮਣੇ ਮਾਰਕੀਟ ਵਿੱਖੇ ਯੂਥ ਹੇਲਪਿੰਗ ਹੈਂਡ ਵੇਲਵੇਫਰ ਸੋਸਾਇਟੀ ਵੱਲੋਂ ਨੌਜਵਾਨਾ ਨੂੰ ਨਸ਼ੇ ਵਰਗੇ ਕੋਹੜ ਤੋਂ ਦੂਰ ਰਹਿ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਹਿਲਾ ਖੂਨਦਾਨ ਕੈਂਪ ਲਗਾ ਕੇ ਲੋੜਵੰਦ ਮਰੀਜਾਂ ਨੂੰ ਖੂਨ ਮੋਹੁਈਆ ਕਰਵਾਇਆ ਗਿਆ।ਇਸ ਕੈਂਪ ਵਿੱਚ ਵੱਖ ਵੱਖ ਜਥਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈThe youth organized a blood donation camp
ਇਸ ਖੂਨਦਾਨ ਕੈਂਪ ਵਿੱਚ ਨੌਜਵਾਨਾ ਵੱਲੋ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ,ਇਸ ਖੂਨਦਾਨ ਕੈਂਪ ਵਿਚ 100 ਤੋਂ ਵੱਧ ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ਇਸ ਮੌਕੇ ਸੰਸਥਾ ਵੱਲੋਂ ਖੂਨ ਦਾਨ ਕਾਰਨ ਵਾਲੇ ਨੌਜਵਾਨਾਂ ਨੂੰ ਸਰਟੀਫਕੇਟ ਅਤੇ ਸ਼੍ਰੀ ਸਿਰੋਪਯੋ ਸਾਹਿਬ ਦੇਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਲੋਕ ਭਲਾਈ ਦੇ ਕੱਮਾ ਵਿਚ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ,।The youth organized a blood donation camp

[wpadcenter_ad id='4448' align='none']